More

  ਮੋਟਰ ਸਾਈਕਲ ਸਵਾਰਾਂ ਵੱਲੋਂ ਪਠਾਨਕੋਟ ਛਾਉਣੀ ਦੇ ਗੇਟ ਨੇੜੇ ਗ੍ਰੇਨੇਡ ਹਮਲਾ

  ਪਠਾਨਕੋਟ, 23 ਨਵੰਬਰ (ਬੁਲੰਦ ਆਵਾਜ ਬਿਊਰੋ) – ਪਠਾਨਕੋਟ ਦੇ ਧੀਰਾ ਪੁਲ ਕੋਲ ਆਰਮੀ ਦੇ ਤ੍ਰਿਵੇਣੀ ਦਵਾਰ ਗੇਟ ‘ਤੇ ਗ੍ਰੇਨੇਡ ਬਲਾਸਟ ਦੀ ਖ਼ਬਰ ਹੈ।ਆਰਮੀ ਗੇਟ ‘ਤੇ ਪਹਿਰੇ ‘ਤੇ ਤੈਨਾਤ ਫ਼ੌਜੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮੋਟਰ ਸਾਈਕਲ ਸਵਾਰਾਂ ਵੱਲੋਂ ਆਰਮੀ ਦੇ ਗੇਟ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਫ਼ਿਲਹਾਲ ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। ਦੱਸ ਦਈਏ ਕਿ ਪੁਲਿਸ ਤੇ ਆਰਮੀ ਅਧਿਕਾਰੀ ਮੌਕੇ ‘ਤੇ ਮੌਜੂਦ ਰਹੇ। ਫ਼ਿਲਹਾਲ ਪੁਲਿਸ ਸੀਸੀਟੀਵੀ ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਨਾਲ ਹੀ ਪਠਾਨਕੋਟ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫ਼ਿਲਹਾਲ ਪੁਲਿਸ ਸੀਸੀਟੀਵੀ ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਨਾਲ ਹੀ ਪਠਾਨਕੋਟ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img