ਮੱਧ ਪ੍ਰਦੇਸ਼ ‘ਚ ਸਿੱਖਾਂ ‘ਤੇ ਪੁਲਿਸ ਵਲੋਂ ਕੀਤੇ ਜੁਲਮ ਦੀ ਵੱਖ ਵੱਖ ਆਗੂਆਂ ਵਲੋਂ ਨਿਖੇਧੀ ਕੀਤੀ ਗਈ
7 ਅਗਸਤ, – ਮੱਧ ਪ੍ਰਦੇਸ਼ ਵਿਚ ਸਿੱਖਾਂ ‘ਤੇ ਪੁਲਿਸ ਵਲੋਂ ਕੀਤੇ ਗਏ ਜ਼ਾਲਮਾਨਾ ਹਮਲੇ ਦੀ ਵੀਡੀਓ ਵਾਇਰਲ ਹੋਣ ਉਪਰੰਤ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Related
- Advertisement -
- Advertisement -