ਰਾਸ਼ਟਰੀ ਖੇਡ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ

ਰਾਸ਼ਟਰੀ ਖੇਡ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 29 ਅਗਸਤ- ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੈ। ਇਸ ਦਿਨ ਨੂੰ ਪੂਰਾ ਦੇਸ਼ ਰਾਸ਼ਟਰੀ ਖੇਡ ਦਿਵਸ ਦੇ ਰੂਪ ‘ਚ ਮਨਾਉਂਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਦੇਸ਼ ‘ਚ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ‘ਚ ਲਿਖਿਆ, ”ਰਾਸ਼ਟਰੀ ਖੇਡ ‘ਚ ਦਿਵਸ ਉਨ੍ਹਾਂ ਸਾਰੇ ਮਿਸਾਲੀ ਖਿਡਾਰੀਆਂ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਦਾ ਦਿਨ ਹੈ, ਜਿਨ੍ਹਾਂ ਨੇ ਵੱਖ-ਵੱਖ ਖੇਡਾਂ ‘ਚ ਭਾਰਤ ਦੀ ਅਗਵਾਈ ਕੀਤੀ ਅਤੇ ਸਾਡੇ ਰਾਸ਼ਟਰ ਦਾ ਮਾਣ ਵਧਾਇਆ ਹੈ। ਉਨ੍ਹਾਂ ਦਾ ਤਪ ਅਤੇ ਸੰਕਲਪ ਸ਼ਾਨਦਾਰ ਹੈ।

Bulandh-Awaaz

Website: