Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

    Breaking News :

ਕੌਹਰੀਆਂ (ਸੰਗਰੂਰ) ਵਾਸੀ ਹਸਪਤਾਲ ਦੇ ਸਕਿਉਰਿਟੀ ਗਾਰਡ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੈਪਟਨ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜਦੂਰਾਂ ਨੂੰ 2 ਮਹੀਨੇ ਖਵਾਉਣ ਲਈ ਕਣਕ ਅਤੇ ਦਾਲਾਂ ਮੰਗੀਆਂ

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

July 13, 2020

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਰਾਹਤ ਦੀ ਵੱਡੀ ਖਬਰ ਹੈ ਕਿ ਪੰਜਾਬ ਦੇ ਪੰਜ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ। ਮਾਨਸਾ ਜ਼ਿਲ੍ਹਾ ਵੀ ਐਤਵਾਰ ਨੂੰ ਕੋਰੋਨਾ ਤੋਂ ਮੁਕਤ ਹੋ ਗਿਆ। ਇਸ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ, ਰੂਪਨਗਰ, ਫਿਰੋਜ਼ਪੁਰ ਤੇ ਫਾਜ਼ਿਲਕਾ ਵੀ ਕੋਰੋਨਾ ਮੁਕਤ ਹੋ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਦਾ ਮਰੀਜ਼ ਤੇਜ਼ੀ ਨਾਲ ਠੀਕ ਹੋ ਰਹੇ ਹਨ।ਚੰਡੀਗੜ੍ਹ: ਰਾਹਤ ਦੀ ਵੱਡੀ ਖਬਰ ਹੈ ਕਿ ਪੰਜਾਬ ਦੇ ਪੰਜ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ। ਮਾਨਸਾ ਜ਼ਿਲ੍ਹਾ ਵੀ ਐਤਵਾਰ ਨੂੰ ਕੋਰੋਨਾ ਤੋਂ ਮੁਕਤ ਹੋ ਗਿਆ। ਇਸ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ, ਰੂਪਨਗਰ, ਫਿਰੋਜ਼ਪੁਰ ਤੇ ਫਾਜ਼ਿਲਕਾ ਵੀ ਕੋਰੋਨਾ ਮੁਕਤ ਹੋ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਦਾ ਮਰੀਜ਼ ਤੇਜ਼ੀ ਨਾਲ ਠੀਕ ਹੋ ਰਹੇ ਹਨ।ਬੇਸ਼ੱਕ ਨਵੇਂ ਮਰੀਜ਼ ਵੀ ਸਾਹਮਣੇ ਆਏ ਹਨ ਪਰ ਮਰੀਜ਼ਾਂ ਦੇ ਲਗਾਤਾਰ ਤੰਦਰੁਸਤ ਹੋਣ ਨਾਲ ਹਾਲਾਤ ਕਾਫੀ ਸੁਧਰ ਗਏ ਹਨ। ਸੂਬੇ ਵਿੱਚ ਐਤਵਾਰ ਨੂੰ 21 ਨਵੇਂ ਮਰੀਜ਼ ਆਏ। ਪੰਜਾਬ ਵਿੱਚ ਹੁਣ ਤੱਕ ਮਰੀਜ਼ਾਂ ਦੀ ਕੁੱਲ ਸੰਖਿਆ 2145 ਤੱਕ ਪਹੁੰਚ ਗਈ ਹੈ, ਪਰ ਇਨ੍ਹਾਂ ਵਿੱਚੋਂ 1898 ਇਲਾਜ ਨਾਲ ਠੀਕ ਹੋ ਗਏ ਹਨ। ਯਾਨੀ ਸੂਬੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ 89 ਪ੍ਰਤੀਸ਼ਤ ਹੈ। ਸੂਬੇ ਵਿੱਚ ਹੁਣ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 205 ਹੈ।ਉਧਰ, ਮਾਨਸਾ ਜ਼ਿਲ੍ਹੇ ਦੇ ਨਾਲ ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ ਪੰਜ ਜ਼ਿਲ੍ਹੇ ਕੋਰੋਨਾ ਮੁਕਤ ਹੋ ਚੁੱਕੇ ਹਨ। ਮਾਨਸਾ ਦੇ ਸਿਵਲ ਹਸਪਤਾਲ ਵਿੱਚ ਐਤਵਾਰ ਨੂੰ ਦਾਖਲ ਹੋਏ ਆਖਰੀ ਦੋ ਮਰੀਜ਼ਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਜ਼ਿਲ੍ਹੇ ਦੇ ਸਾਰੇ 33 ਮਰੀਜ਼ ਠੀਕ ਹੋ ਗਏ ਹਨ।ਸੂਬੇ ਭਰ ਤੋਂ 28 ਹੋਰ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਪੰਜਾਬ ਵਿੱਚ ਕੁੱਲ 2145 ਮਰੀਜ਼ਾਂ ਵਿੱਚੋਂ 1898 ਭਾਵ 89 ਪ੍ਰਤੀਸ਼ਤ ਠੀਕ ਹੋ ਚੁੱਕੇ ਹਨ। ਇਸ ਦੌਰਾਨ ਰਾਜ ਵਿੱਚ 21 ਹੋਰ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਪਠਾਨਕੋਟ ਵਿੱਚ ਸਭ ਤੋਂ ਵੱਧ ਸੱਤ, ਅੰਮ੍ਰਿਤਸਰ ਵਿੱਚ ਸੱਤ, ਹੁਸ਼ਿਆਰਪੁਰ ਵਿੱਚ ਚਾਰ, ਗੁਰਦਾਸਪੁਰ ਵਿੱਚ ਦੋ ਤੇ ਇੱਕ ਜਲੰਧਰ ਵਿੱਚ ਦਰਜ ਕੀਤਾ ਗਿਆ।

0 Reviews

Write a Review

Advertisements

bulandhadmin

Read Previous

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

Read Next

ਚੰਡੀਗੜ੍ਹ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਨੌਂ ਨਵੇਂ ਮਰੀਜ਼, ਕੁੱਲ ਗਿਣਤੀ 265 ਹੋਈ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: