ਰਾਹੁਲ ਗਾਂਧੀ ਨੇ ਕਿਹਾ ਕੋਰੋਨਾ ਨੂੰ ਹਰਾਉਣ ਲਈ ਭਾਰਤ ਸਰਕਾਰ ਕੋਲ ਨਹੀਂ ਹੈ ਕੋਈ ਵੀ ਯੋਜਨਾ
ਨਵੀਂ ਦਿੱਲੀ, 27 ਜੂਨ – ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇਸ਼ ਦੇ ਕੁਝ ਹਿੱਸਿਆ ‘ਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਭਾਰਤ ਸਰਕਾਰ ਕੋਲ ਇਸ ਨੂੰ ਹਰਾਉਣ ਲਈ ਕੋਈ ਵੀ ਯੋਜਨਾ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਚੁੱਪ ਹਨ ਤੇ ਉਨ੍ਹਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ, ਜੋ ਕਿ ਇਸ ਮਹਾਂਮਾਰੀ ਨਾਲ ਲੜਨ ਤੋਂ ਇਨਕਾਰ ਕਰ ਰਹੇ ਹਨ।
Related
- Advertisement -
- Advertisement -