20 C
Amritsar
Friday, March 24, 2023

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 30 ਜੂਨ

Must read

ਅੰਮ੍ਰਿਤਸਰ, 25 ਮਈ, 2020 (ਰਛਪਾਲ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗਵਿਭਾਗ ਵੱਲੋਂ ਸੈਸ਼ਨ 2021-22 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇੱਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿੱਚ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ, ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ, ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਸ਼ਾਮਿਲ ਹਨ ਜਦੋਂਕਿ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿੱਚ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਵੈੱਬ ਸਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੇਪਟਸ, ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਆਦਿ ਕੋਰਸ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲ ਮਿਤੀ।

- Advertisement -spot_img

More articles

- Advertisement -spot_img

Latest article