28 C
Amritsar
Monday, May 29, 2023

ਲੁਧਿਆਣਾ ਪੁਲਿਸ ਵੱਲੋਂ 23 ਕਰੋੜ ਦੀ ਹੈਰੋਇਨ ਸਮੇਤ 4 ਨੌਜਵਾਨ ਗ੍ਰਿਫਤਾਰ

Must read

ਲੁਧਿਆਣਾ, 24 ਮਾਰਚ (ਬੁਲੰਦ ਅਵਾਜ਼ ਬਿਊਰੋ) – ਲੁਧਿਆਣਾ ਐਸਟੀਐਫ਼ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਨਾਲ-ਨਾਲ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਸਾਢੇ 13 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

- Advertisement -spot_img

More articles

- Advertisement -spot_img

Latest article