ਸੰਗਰੂਰ, 2 ਸਤੰਬਰ (ਰਛਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਸੰਬੰਧੀ ਜਾਰੀ ਹਦਾਇਤਾਂ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਸੰਗਰੂਰ ਦੇ ਵਾਪਰੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਦੇਸ਼ ਦੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਆਪਣੇ ਦੁਖੜੇ ਰੋਏ ਗਏ। ਵਾਪਰੀਆਂ ਨੇ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਕਿ ਕੋਰੋਨਾ ਨੂੰ ਲੈ ਕੇ ਪੰਜਾਬ ਅੰਦਰ ਵੀ ਕੇਂਦਰ ਦੀਆਂ ਹਦਾਇਤਾਂ ਜਾਰੀ ਕਰਵਾਈਆਂ ਜਾਣ ਅਤੇ ਵਾਪਰੀਆਂ ਲਈ ਵਿਸ਼ੇਸ਼ ਵਿੱਤੀ ਪੈਕੇਜ ਦਾ ਐਲਾਨ ਕਰਾਇਆ ਜਾਵੇ।
ਵਾਪਰੀਆਂ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਰੋਏ ਦੁਖੜੇ
