ਵਿਆਹ ਤੋਂ ਕੁੱਝ ਦੇਰ ਪਹਿਲਾਂ ਲਾੜੇ ਦੀ ਮੌਤ

11

ਪਿੰਡ ਕੜ੍ਹਮਾਂ ‘ਚ ਬਾਰਾਤ ਚੜ੍ਹਨ ਤੋਂ ਕੁਝ ਘੰਟੇ ਪਹਿਲਾਂ ਕਰੰਟ ਲੱਗਣ ਨਾਲ ਲਾੜੇ ਦੀ ਮੌਤ ਹੋ ਗਈ। ਦੇਰ ਰਾਤ ਵਿਆਹ ਵਾਲੇ ਘਰ ਵਿਚ ਲਾੜੇ ਸਮੇਤ ਸਾਰਾ ਪਰਿਵਾਰ ਖੁਸ਼ੀ ਵਿਚ ਨੱਚ ਰਿਹਾ ਸੀ। ਇਸ ਦੌਰਾਨ ਦੇਰ ਰਾਤ ਜਦੋਂ ਪਰਿਵਾਰਕ ਮੈਂਬਰਾਂ ਨੇ ਸੌਣ ਦੀ ਤਿਆਰੀ ਕੀਤੀ ਤਾਂ ਪੱਖੇ ਦੀ ਹਵਾ ਘੱਟ ਹੋਣ ਕਰਕੇ ਲਾੜੇ ਨੇ ਪੱਖੇ ਨੂੰ ਆਪਣੇ ਵੱਲ ਘੁਮਾਉਣਾ ਚਾਹਿਆ ਤਾਂ ਪੈਰ ਬਿਜਲੀ ਵਾਲੇ ਜੋੜਾਂ ਦੇ ਉੱਪਰ ਆ ਗਿਆ ਅਤੇ ਕਰੰਟ ਲੱਗਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Italian Trulli