ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਹੋਈ ਰਸਮੀ ਸ਼ੁਰੂਆਤ
ਪਟਿਆਲਾ ,12 ਅਗਸਤ,(ਰਛਪਾਲ ਸਿੰਘ) – ਪਟਿਆਲਾ ਵਿਖੇ ਅੱਜ ਕੈਪਟਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਦੀ ਰਸਮੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕੀਤੇ।

- Advertisment -