ਪੰਜਾਬ ‘ਚ ਲਗਾਤਾਰ ਕੋਰੋਨਾ ਦੇ ਵਧ ਰਹੇ ਮਾਮਲੇਆ ਵਿਚ ਇਹ ਵੀ ਜਾਣਕਾਰੀ ਮਿਲੀ ਹੈ ਕਿ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ 22 ਵਿਧਾਇਕਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ। ਤੇ ਬਾਕੀ ਕਈ ਵਿਧਾਇਕਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ।
ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਪੰਜਾਬ ਦੇ 23 ਵਿਧਾਇਕਾਂ ਨੂੰ ਹੋਇਆ ਕੋਰੋਨਾ
