ਵਿਰਾਟ ਕੋਹਲੀ ਦੇ ਰਹੇ ਹਨ ਕਪਤਾਨੀ ਤੋਂ ਅਸਤੀਫਾ, ਟੀ-20 ਵਿਸ਼ਵ ਕੱਪ ਮਗਰੋਂ ਰੋਹਿਤ ਸ਼ਰਮਾ ਟੀਮ ਇੰਡੀਆ ਦੇ ਕਪਤਾਨ ਹੋਣਗੇ

106

ਭਾਰਤ, 13 ਸਤੰਬਰ (ਬੁਲੰਦ ਆਵਾਜ ਬਿਊਰੋ) – ਭਾਰਤੀ ਕ੍ਰਿਕਟ ਟੀਮ ਅੰਦਰ ਵ੍ਹਾਈਟ ਬਾਲ ਕ੍ਰਿਕਟ ਵਿੱਚ ਅਗਲੇ ਕੁਝ ਦਿਨਾਂ ਵਿੱਚ ਵੱਡੀ ਤਬਦੀਲੀ ਦੇਖਣ ਦੀ ਸੰਭਾਵਨਾ ਹੈ। ਟੀਮ ਦੇ ਮੌਜੂਦਾ ਕਪਤਾਨ ਵਿਰਾਟ ਕੋਹਲੀ ਦੇ ਅਕਤੂਬਰ-ਨਵੰਬਰ ਵਿੱਚ ਸੰਯੁਕਤ ਅਰਬ ਅਮੀਰਾਤ ਤੇ ਓਮਾਨ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਵਨਡੇ ਤੇ ਟੀ-20 ਕਪਤਾਨੀ ਛੱਡਣ ਦੀ ਉਮੀਦ ਹੈ। ਫਿਰ ਰੋਹਿਤ ਸ਼ਰਮਾ ਨੂੰ ਸੀਮਤ ਓਵਰਾਂ ਵਿੱਚ ਟੀਮ ਇੰਡੀਆ ਦਾ ਕਪਤਾਨ ਬਣਾਇਆ ਜਾਣ ਦੀ ਸੰਭਾਵਨਾਵਾਂ ਹਨ। ਇਸ ਮਾਮਲੇ ਦੀ ਜਾਣਕਾਰੀ ਵਾਲੇ ਸੂਤਰਾਂ ਨੇ ਟਾਈਮਜ਼ ਆਫ਼ ਇੰਡੀਆ ਨੂੰ ਜਾਣਕਾਰੀ ਦਿੱਤੀ ਹੈ।

Italian Trulli