ਚੰਡੀਗੜ੍ਹ, 2 ਸਤੰਬਰ (ਰਛਪਾਲ ਸਿੰਘ) – ਵਜ਼ੀਫਾ ਘੁਟਾਲੇ ਮਾਮਲੇ ਵਿਚ ਕੈਪਟਨ ਸਰਕਾਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਯੂਥ ਅਕਾਲੀ ਦਲ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਦੀ ਅਗਵਾਈ ਵਿਚ ਪ੍ਰਦਰਸ਼ਨ ਕੀਤਾ ਗਿਆ ਤੇ ਇਸ ਮਾਮਲੇ ਵਿਚ CBI ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਵਜ਼ੀਫਾ ਘੋਟਾਲੇ ਮਾਮਲੇ ‘ਚ ਧਰਮਸੋਤ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰੋਸ ਪ੍ਰਦਰਸ਼ਨ
