Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਵੱਡੀ ਖ਼ਬਰ: ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਫਿਰ ਰਹੀ ਬੇਸਿੱਟਾ!

ਅੱਜ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 10ਵੇਂ ਦੌਰ ਦੀ ਮੀਟਿੰਗ ਚੱਲ ਰਹੀ ਹੈ। ਭਾਵੇਂ ਹੀ ਹਾਲੇ ਮੀਟਿੰਗ ਖ਼ਤਮ ਨਹੀਂ ਹੋਈ, ਪਰ ਮੀਟਿੰਗ ਦੇ ਦੌਰਾਨ ਜੋ ਕੁੱਝ ਚੱਲ ਰਿਹਾ ਹੈ, ਉਸ ਤੋਂ ਇਹ ਹੀ ਲੱਗ ਰਿਹਾ ਹੈ ਕਿ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੇਗੀ।

ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਕੇਂਦਰੀ ਮੰਤਰੀਆਂ ਦਾ ਰੁਖ ਪੁਰਾਣਾ ਹੀ ਹੈ ਅਤੇ ਉਹ ਖੇਤੀ ਕਾਨੂੰਨਾਂ ਦੇ ਕਿਸਾਨਾਂ ਨੂੰ ਮੁੜ ਤੋਂ ਫਾਇਦੇ ਗਿਣਾ ਰਹੇ ਹਨ, ਜਦੋਂਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਰਹੇ।ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੋਦੀ ਸਰਕਾਰ ਤਿਆਰ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਗ਼ੈਰ ਉਹ ਦਿੱਲੀ ਦੀਆਂ ਸਰਹੱਦਾਂ ਤੋਂ ਉੱਠਣਗੇ ਨਹੀਂ।

ਸੂਤਰ ਦੱਸ ਰਹੇ ਹਨ ਕਿ ਸਰਕਾਰ ਇੱਕ ਵਾਰ ਫਿਰ ਅਗਲੀ ਮੀਟਿੰਗ ਦਾ ਕਿਸਾਨਾਂ ਨੂੰ ਸਮਾਂ ਦੇ ਰਹੀ ਹੈ, ਜਦੋਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਜੋ ਮੰਗ ਕਿਸਾਨਾਂ ਨੇ ਰੱਖੀ ਹੈ, ਉਹਨੂੰ ਸਰਕਾਰ ਮੰਨਣ ਲਈ ਤਿਆਰ ਨਹੀਂ।

bulandhadmin

Read Previous

ਨਕਲੀ RTO ਅਫ਼ਸਰ “ਕੱਟ ਰਿਹਾ ਸੀ ਲੋਕਾਂ ਦਾ ਚਲਾਨ” ਪੁਲਿਸ ਨੇ ਦਬੋਚਿਆ

Read Next

ਖੁਲਾਸਾ: ਫ਼ੌਜ ਨਾਲੋਂ ਵੀ ਡੂੰਘੀ ਜਾਣਕਾਰੀ ਅਰਨਬ ਗੋਸਵਾਮੀ ਕੋਲ?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!