ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ
ਦਰਅਸਲ 10 ਰੁਪਏ ਦੇ ਸਿੱਕੇ ਨੂੰ ਲੈ ਕੇ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ ਕਿ ਇਹ ਵੈਲਿਡ ਨਹੀਂ ਹੈ। ਕਈ ਛੋਟੇ ਦੁਕਾਨਦਾਰ ਤੇ ਵਪਾਰੀ 10 ਰੁਪਏ ਦਾ ਸਿੱਕਾ ਲੈਣ ਤੋਂ ਇਨਕਾਰ ਕਰ ਦਿੰਦੇ ਹਨ। ਇਸ ‘ਤੇ RBI ਨੇ ਕਿਹਾ ਕਿ ਬੈਂਕਾਂ ਨੂੰ 10 ਰੁਪਏ ਦੇ ਸਿੱਕੇ ਦੀ ਵੈਲੀਡਿਟੀ ਸਬੰਧੀ ਫੈਲੀਆਂ ਅਫ਼ਵਾਹਾਂ ਤੋਂ ਗਾਹਕਾਂ ਨੂੰ ਸਮੇਂ-ਸਮੇਂ ‘ਤੇ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ।ਚੇਤੇ ਰਹੇ ਕਿ 8 ਨਵੰਬਰ 2016 ਨੂੰ ਹੋਈ ਨੋਟਬੰਦੀ ਤੋਂ ਬਾਅਦ ਕੇਂਦਰੀ ਰਿਜ਼ਰਵ ਬੈਂਕ ਨੇ 2,000 ਰੁਪਏ ਤੋਂ ਇਲਾਵਾ 200 ਰੁਪਏ ਦੇ ਨੋਟ ਜਾਰੀ ਕੀਤੇ ਸਨ।