Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

    Breaking News :

ਕੌਹਰੀਆਂ (ਸੰਗਰੂਰ) ਵਾਸੀ ਹਸਪਤਾਲ ਦੇ ਸਕਿਉਰਿਟੀ ਗਾਰਡ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੈਪਟਨ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜਦੂਰਾਂ ਨੂੰ 2 ਮਹੀਨੇ ਖਵਾਉਣ ਲਈ ਕਣਕ ਅਤੇ ਦਾਲਾਂ ਮੰਗੀਆਂ

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

July 13, 2020

ਸ਼੍ਰੀ ਦਰਬਾਰ ਸਾਹਿਬ ਤੋਂ ਜਾਰੀ ਹੁਕਮਨਾਮੇ ਬਣੇ PTC ਦੀ ਨਿੱਜੀ ਜਾਗੀਰ

ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਤੋਂ ਆਉਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਹੁਕਮਨਾਮਾ ਸਾਹਿਬ ਜੋ ਕਿ ਸਿੱਖ ਸਿਆਸਤ ਵਲੋਂ ਰੋਜ਼ਾਨਾ ਆਪਣੀ ਫੇਸਬੁੱਕ ਤੇ ਯੂ-ਟਿਊਬ ਚੈਨਲ ਰਾਹੀ ਸਿੱਖ ਸੰਗਤਾਂ ਲਈ ਸਾਂਝਾ ਕੀਤਾ ਜਾਦਾ ਹੈ। ਜਿਸ ਤੇ PTC ਚੈਨਲ ਨੇ ਇਤਰਾਜ਼ ਦਰਜ ਕਰਵਾਇਆ ਹੈ।

PTC ਨੇ ਸਿੱਖ ਸਿਆਸਤ ਵਲੋਂ ਸਿੱਖ ਸੰਗਤਾਂ ਲਈ ਸਾਂਝਾ ਕੀਤਾ ਜਾਂਦਾ ਦਰਬਾਰ ਸਾਹਿਬ ਦਾ ਹੁਕਮਨਾਮਾ ਫੇਸਬੁੱਕ ਕੋਲ ਸ਼ਿਕਾਇਤ ਕਰਕੇ ਰੁਕਵਾਇਆ ਹੈ। ਪੀਟੀਸੀ ਨੇ ਦਾਅਵਾ ਕੀਤਾ ਹੈ ਕਿ ਹੁਕਮਨਾਮੇ ਦੀ ਆਵਾਜ਼ ਉੱਤੇ ਸਾਰੀ ਦੁਨੀਆਂ ਵਿਚ ਸਿਰਫ ਸਾਡਾ ਹੱਕ ਹੈ। ਸਾਡੇ ਵਲੋਂ ਮੋੜਵਾ ਦਾਅਵਾ ਪੇਸ਼ ਕੀਤਾ ਗਿਆ ਕਿ ਹੁਕਮਨਾਮਾ ਸਾਹਿਬ ਸਰਬ-ਸਾਂਝਾ(ਪਬਲਿਕ ਡੋਮੇਨ ਵਿੱਚ) ਹੈ ਤੇ ਕਿਸੇ ਅਦਾਰੇ ਦੀ ਜਾਗੀਰ ਨਹੀਂ ਹੈ। ਅਸੀਂ ਹੁਕਮਨਾਮਾ ਸਾਹਿਬ ਦੀ ਆਵਾਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਲੀ ਵੈਬਸਾਈਟ ਤੋਂ ਹਾਸਲ ਕਰਦੇ ਹਾਂ ਜਿੱਥੇ ਕਿ ਇਹ ਸਰਬ ਸੰਗਤ ਲਈ ਪਾਈ ਜਾਂਦੀ ਹੈ। ਪੀਟੀਸੀ ਕੋਲ ਜਵਾਬ ਦੇਣ ਲਈ 16 ਜਨਵਰੀ ਤੱਕ ਦਾ ਸਮਾਂ ਹੈ। ਇਸ ਮਾਮਲੇ ਦਾ ਫੇਸਬੁੱਕ ਨੇ ਜੋ ਵੀ ਨਤੀਜਾ ਕੱਢਿਆ ਉਹ ਅਸੀਂ ਪਾਠਕਾਂ ਨਾਲ ਸਾਂਝਾ ਕਰ ਦਿਆਂਗੇ।”

ਜ਼ਿਕਰਯੋਗ ਹੈ ਕਿ ਪੀਟੀਸੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ। ਇਹ ਪ੍ਰਸਾਰਣ ਕਰਨ ਦੇ ਹੱਕ ਸਿਰਫ ਇੱਕ ਵਪਾਰਕ ਅਦਾਰੇ ਨੂੰ ਦੇਣ ‘ਤੇ ਸਿੱਖ ਸੰਗਤਾਂ ਵੱਲੋਂ ਬਹੁਤ ਵਾਰ ਸਵਾਲ ਖੜ੍ਹੇ ਕੀਤੇ ਗਏ ਹਨ। ਪਰ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਪੀਟੀਸੀ ਵਿੱਚ ਬਾਦਲ ਪਰਿਵਾਰ ਦੀ ਹਿੱਸੇਦਾਰੀ ਕਾਰਨ ਹੀ ਇਹ ਹੱਕ ਪੀਟੀਸੀ ਨੂੰ ਮਿਲੇ ਹੋਏ ਹਨ।

0 Reviews

Write a Review

Advertisements

bulandhadmin

Read Previous

ਪਾਕਿਸਤਾਨ ਵਿੱਚ ਮੰਗੇੱਤਰ ਨੇ ਹੀ ਕਰਵਾਇਆ ਸਿੱਖ ਨੋਜਵਾਨ ਦਾ ਕਤਲ

Read Next

ਤਾਨਾਸ਼ਾਹ ‘ਕਿਮ ਦੀ ਤਸਵੀਰ’ ਦੀ ਬਜਾਏ ਆਪਣੇ ਬੱਚਿਆਂ ਨੂੰ ਬਚਾਉਣ ਵਾਲੀ ਮਹਿਲਾ ਨੂੰ ਹੋਵੇਗੀ ਸਜ਼ਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: