21.7 C
Punjab
Saturday, December 3, 2022

ਸ਼੍ਰੋਮਣੀ ਅਕਾਲੀ ਦਲ ਨੇ ਕਰੋਨਾ ਮਹਾਂਮਾਰੀ ਕਰਕੇ ਸਾਰੇ ਪ੍ਰੋਗਰਾਮ ਅਗਲੇ 15 ਦਿਨਾਂ ਲਈ ਮੁਲਤਵੀ ਕੀਤੇ

Must read

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦਾ ਧਿਆਨ ਰੱਖਦੇ ਹੋਏ ਐਲਾਨ ਕੀਤਾ ਕਿ ਅਗਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਰਹਿਣਗੇ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਅਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿੱਚ ਲੈ ਕੇ ਅਤੇ ਮਾਹਰ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਹੈ।

- Advertisement -spot_img

More articles

- Advertisement -spot_img

Latest article