Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ

ਬੱਚੀਵਿੰਡ-ਕਿਸਾਨ ਸੰਘਰਸ਼ ਕਮੇਟੀ ਦੇ ਝੰਡੇ ਹੇਠ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਕਿਸਾਨਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮਾਰਚ ‘ਚ ਪਿੰਡ ਬੱਚੀਵਿੰਡ, ਸਾਰੰਗੜਾ, ਕੱਕੜ, ਰਾਣੀਆਂ, ਮੰਜ, ਪੰਜੂਰਾਏ, ਲੇਲੀਆਂ ਆਦਿ ਦਰਜਨਾਂ ਸਰਹੱਦੀ ਖੇਤਰ ਦੇ ਪਿੰਡਾਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰਾਂ ਨੇ ਭਾਗ ਲਿਆ। ਇਸ ਪਰੇਡ ਨੇ ਲੋਪੋਕੇ, ਚੋਗਾਵਾਂ, ਵਣੀਏਕੇ ਅਟਾਰੀ, ਬੱਚੀਵਿੰਡ ਆਦਿ ਪਿੰਡਾਂ ‘ਚੋਂ ਲੰਘਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

bulandhadmin

Read Previous

ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ

Read Next

ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!