Bulandh Awaaz

Headlines
ਕੈਪਟਨ ਵਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਨੌਕਰੀ ਦੇਣ ਦਾ ਐਲਾਨ ਪਾਵਨ ਸਰੂਪਾਂ ਦੇ ਮਾਮਲੇ ‘ਚ ਧਰਨੇ ‘ਤੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਜੜਿਆ ਤਾਲਾ ਖੇਤੀ ਨਾਲ ਸਬੰਧਤ ਤਿੰਨ ਨਵੇਂ ਕਾਨੂੰਨ ਕ੍ਰਿਸਾਨੀ ਨੂੰ ਕਰਨਗੇ ਕੰਗਾਲ : ਰਿਵੀਸ਼ ਕੁਮਾਰ ਪਰਾਲੀ ਨੂ ੰਅੱਗ ਲਾਉਣ ਵਾਲੇ 15 ਕਿਸਾਨਾਂ ਦੇ ਕੀਤੇ ਚਲਾਨ-ਡਿਪਟੀ ਕਮਿਸ਼ਨਰ ਖੇਤੀ ਬਿਲ : ਕਿਸਾਨਾਂ ਲਈ ਮੌਤ ਦਾ ਫਰਮਾਨ ਐ ਨਵਾਂ ਕਾਨੂੰਨ : ਰਾਹੁਲ ਗਾਂਧੀ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ : ਬਿਡੇਨ ਡਿਬੇਟ ਤੋਂ ਪਹਿਲਾਂ ਡਰੱਗ ਟੈਸਟ ਕਰਾਉਣ : ਟਰੰਪ ਕੈਨੇਡੀਅਨ ਸੰਸਦ ਦੀ ਸੁਰੱਖਿਆ ‘ਚ ਕੀਤਾ ਗਿਆ ਵਾਧਾ ਗ੍ਰਾਂਮ ਸਭਾਵਾ ਖੇਤੀ ਆਰਡੀਨੈਂਸ ਖਿਲਾਫ਼ ਮਤੇ ਪਾਉਣ – ਸਿੱਧੂਪੁਰ ਖਮਾਣੋਂ ਵਿਖੇ ਝੋਨੇ ਦੀ ਖਰੀਦ ਚੇਅਰਮੈਨ ਰਾਮਗੜ ਨੇ ਸ਼ੁਰੂ ਕਰਵਾਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ

ਸਰਹੱਦੀ ਜਿਲ੍ਹੇ ‘ਚ ਪ੍ਰਮੋਸ਼ਨ ਨਾ ਹੋਣ ਦੇ ਰੋਸ ਵਜੋਂ ਈ.ਟੀ.ਯੂ ਨੇ ਵਿਧਾਇਕ ਹਰਪ੍ਰਤਾਪ ਅਜਨਾਲਾ ਨੂੰ ਦਿੱਤਾ ਮੰਗ ਪੱਤਰ

ਵਿਧਾਇਕ ਅਜਨਾਲਾ ਨੇ ਮੌਕੇ ਤੇ ਹੀ ਸਿੱਖਿਆ ਸਕੱਤਰ ਪੰਜਾਬ ਨੂੰ ਪ੍ਰਮੋਸ਼ਨਾਂ ਸਬੰਧੀ ਕੀਤਾ ਫੋਨ

ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵਲੋਂ ਸਰਹੱਦੀ ਜਿਲ੍ਹੇ ਵਿੱਚ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਹੋਣ ਕਾਰਨ ਸਕੂਲਾਂ ਅੰਦਰ ਸਿੱਖਿਆ ਪ੍ਰਬੰਧਾਂ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਹੋ ਰਹੇ ਵੱਡੇ ਨੁਕਸਾਨ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਦੇ ਨਾਲ ਨਾਲ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੀ ਅੱਤ ਢਿੱਲੀ ਕਾਰਗੁਜ਼ਾਰੀ ਨੂੰ ਸਰਕਾਰ ਦੇ ਧਿਆਨ ‘ਚ ਲਿਆਉਣ ਲਈ ਹਲਕਾ ਵਿਧਾਇਕਾਂ ਨੂੰ ਰੋਸ ਪੱਤਰ ਦੇਣ ਦੇ ਫੈਸਲੇ ਤਹਿਤ ਅੱਜ ਸਰਹੱਦੀ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਇੱਕ ਰੋਸ ਪੱਤਰ ਦਿੱਤਾ ਗਿਆ। ਇਸ ਦੌਰਾਨ ਈ.ਟੀ. ਯੂ.ਆਗੂ ਹਰਜਿੰਦਰਪਾਲ ਸਿੰਘ ਪੰਨੂੰ, ਸਤਬੀਰ ਸਿੰਘ ਬੋਪਾਰਾਏ, ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖੇ ਅਤੇ ਸੁਖਜਿੰਦਰ ਸਿੰਘ ਦੂਜੋਵਾਲ ਵੱਲੋਂ ਵਿਧਾਇਕ ਨੂੰ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਦੀ ਵੱਡੀ ਅਣਗਹਿਲੀ ਕਾਰਨ ਜਿਲ੍ਹੇ ਵਿੱਚ ਲੰਮੇਂ ਸਮੇਂ ਤੋਂ 200 ਦੇ ਲਗਭਗ ਹੈੱਡਟੀਚਰ / ਸੈੰਟਰ ਹੈੱਡਟੀਚਰ ਦੀਆਂ ਖਾਲੀ ਪੋਸਟਾਂ ਬਾਰੇ ਜਾਣੂ ਕਰਵਾਉੰਦਿਆਂ  ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿਲਿਆਂ ਅੰਦਰ ਸਿੱਖਿਆ ਦੇ ਵਿਸ਼ੇਸ਼ ਸੁਧਾਰਾਂ ਦੇ ਦਾਅਵੇ ਨੂੰ ਲਾਗੂ ਕਰ ਕੇ ਜਿਲ੍ਹੇ ਅੰਦਰ ਤੁਰੰਤ ਪ੍ਰਮੋਸ਼ਨਾਂ ਕਰਵਾਈਆਂ ਜਾਣ।ਹਲਕਾ ਵਿਧਾਇਕ ਅਜਨਾਲਾ ਵਲੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੀ ਪ੍ਰਮੋਸ਼ਨਾਂ ਸਬੰਧੀ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਨੂੰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਲਈ ਮੌਕੇ ਤੇ ਸਿੱਖਿਆ ਸਕੱਤਰ ਪੰਜਾਬ ਨੂੰ ਪ੍ਰਮੋਸ਼ਨਾ ਸਬੰਧੀ ਫੋਨ ਕੀਤਾ ਗਿਆ।

0 Reviews

Write a Review

bulandhadmin

Read Previous

ਜਿਲ੍ਹਾ ਸਿੱਖਿਆ ਅਫ਼ਸਰ ਅਧਿਆਪਕਾਂ ਨੂੰ ਮਰਨ ਵਰਤ ਰੱਖਣ ਲਈ ਕਰ ਰਿਹਾ ਏ ਮਜਬੂਰ : ਈ.ਟੀ.ਯੂ.

Read Next

1% ਦੀ “ਇਤਿਹਾਸਕ ਗੜਬੜ” :ਜਿਸ ਨੇ ਸੂਲ਼ੀ ਟੰਗੇ ਸੰਸਾਰ ਭਰ ਦੇ ਲੋਕ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />