18 C
Amritsar
Wednesday, March 22, 2023

ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਵੱਲੋਂ ਐਸਡੀਐਮ ਅਜਨਾਲਾ ਸਨਮਾਨਿਤ

Must read

ਅੰਮ੍ਰਿਤਸਰ, 8 ਮਾਰਚ (ਬੁਲੰਦ ਅਵਾਜ਼ ਬਿਊਰੋ) – ਪਿੱਛਲੇ ਦੋ ਦਹਾਕਿਆਂ ਤੋਂ ਖੇਡ ਖ਼ੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਕੇ ਭਾਰਤ ਦੇ ਖੇਡ ਨਕਸ਼ੇ ਉੱਪਰ ਆਪਣਾ ਨਾਂਅ ਰੋਸ਼ਨ ਕਰਨ ਵਾਲੀ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਵੱਲੋਂ ਅੱਜ ਆਪਣੇ 20 ਸਾਲ ਸਫ਼ਲਤਾਪੂਰਵਕ ਪੂਰੇ ਕਰਨ ਦੀ ਖੁਸ਼ੀ ਵਿੱਚ “20ਵਾਂ ਰਾਜ-ਪੱਧਰੀ ਸਨਮਾਨ ਸਮਾਰੋਹ ਦੌਰਾਨ ਐਸਡੀਐਮ.ਅਜਨਾਲਾ ਰਾਜੇਸ਼ ਸ਼ਰਮਾ ਸਨਮਾਨਿਤ ਨੂੰ ਬੇਹਤਰੀਨ ਸੇਵਾਵਾਂ ਸਦਕਾ ਸਨਮਾਨਿਤ ਕੀਤਾ ਗਿਆ l ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ.ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ ਪੰਜਾਬ) ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਡਾ.ਜਸਬੀਰ ਸਿੰਘ ਸੰਧੂ, ਉਪਰੋਕਤ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ,ਚੈਅਰਮੈਨ ਹਰਦੇਸ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਮਖਤੂਲ ਸਿੰਘ ਔਲਖ,ਮੀਤ ਪ੍ਰਧਾਨ ਗੁਰਬਿੰਦਰ ਸਿੰਘ ਮਾਹਲ, ਬਲਜਿੰਦਰ ਸਿੰਘ ਢਿੱਲੋਂ (ਥਾਂਦੇ),ਮਨਜਿੰਦਰ ਸਿੰਘ ਔਲਖ,ਦੀਪਕ ਕੁਮਾਰ ਚੈਨਪੁਰੀਆ,ਡੀਐਸਪੀ ਕੁਲਦੀਪ ਸਿੰਘ,ਨਰਿੰਦਰ ਸਿੰਘ,ਬਲਜੀਤ ਕੌਰ, ਬਲਜਿੰਦਰ ਸਿੰਘ ਮੱਟੂ, ਵੀਨਾ, ਹਰਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਅਮਨਦੀਪ ਕੌਰ, ਦਮਨਪ੍ਰੀਤ ਕੌਰ, ਸੁਖਦੇਵ ਸਿੰਘ,ਕੁਲਵੰਤ ਸਿੰਘ, ਲਵਪ੍ਰੀਤ ਸਿੰਘ ਉਚੇਚੇ ਤੌਰ ਤੇ ਹਾਜ਼ਰ ਸਨl

- Advertisement -spot_img

More articles

- Advertisement -spot_img

Latest article