ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਕਰ ਰਿਹੈ ਤਿਆਰੀ – ਪਾਕਿ ਵਿਦੇਸ਼ ਮੰਤਰੀ

ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਕਰ ਰਿਹੈ ਤਿਆਰੀ – ਪਾਕਿ ਵਿਦੇਸ਼ ਮੰਤਰੀ

ਇਸਲਾਮਾਬਾਦ, 27 ਜੂਨ – ਪਾਕਿਸਤਾਨ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕਰ ਰਿਹਾ ਹੈ ਤਿਆਰੀ, ਇਹ ਕਹਿਣਾ ਹੈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ, ਕਿ ਜੋ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਫਿਰ ਤੋਂ ਖੋਲ੍ਹਣ ਵਾਸਤੇ ਭਾਰਤੀ ਪੱਖ ਨੂੰ ਪਾਕਿਸਤਾਨ ਦੀ ਤਤਪਰਤਾ ਬਾਰੇ ਜਾਣੁ ਕਰਵਾਉਂਦਾ ਹੈ।

Bulandh-Awaaz

Website: