ਸੀ. ਬੀ. ਐੱਸ. ਈ. ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ‘ਚ ਸੀ.ਬੀ.ਐੱਸ.ਈ ਬੋਰਡ ਦੀ 10ਵੀਂ ਅਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਕਰਵਾਉਣ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਅੱਜ ਸੁਣਵਾਈ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਐੱਸ.ਈ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ 1 ਤੋਂ 15 ਜੁਲਾਈ ਤੱਕ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
Related
- Advertisement -
- Advertisement -