ਚੰਡ੍ਹੀਗੜ੍ਹ, 24 ਨਵੰਬਰ (ਬੁਲੰਦ ਆਵਾਜ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਉੱਤਰੀ) ਤੋਂ ਆਰਡੀ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਰਡੀ ਸ਼ਰਮਾ ਤਿੰਨ ਵਾਰ ਲੁਧਿਆਣਾ ਐਮਸੀ ਦੇ ਕੌਂਸਲਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਨੇ ਹੁਣ ਤੱਕ 84 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ।
ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ
![](https://bulandhawaaz.com/wp-content/uploads/2021/11/Untitled-4-copy-13-696x419-3.jpg)