Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਸੁਖਬੀਰ ਬਾਦਲ ਬੋਲੇ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਕੈਪਟਨ ਦਾ ਘੇਰਾਓ

ਚੰਡੀਗੜ੍ਹ , 12 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੋਲ 7 ਦਿਨਾਂ ਦਾ ਸਮਾਂ ਹੈ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਰਾਜ ਨੂੰ ਇੱਕ ਨੋਟੀਫਾਈਡ ਮੰਡੀ ਘੋਸ਼ਿਤ ਕਰੇ, ਕੇਂਦਰ ਦੇ ਖੇਤੀ ਐਕਟ ਨੂੰ ਰੱਦ ਕਰੇ ਅਤੇ ਏਪੀਐਮਸੀ ਐਕਟ ਦੇ ਸੰਸ਼ੋਧਨ 2017 ਨੂੰ ਰੱਦ ਕਰੇ। ਜੇਕਰ ਉਹ ਇਜਲਾਸ ਨਹੀਂ ਬਲਾਉਂਦੇ ਤਾਂ ਸ਼੍ਰੋਮਣੀ ਅਕਾਲੀ ਦਲ ਕੈਪਟਨ ਦਾ ਘਿਰਾਓ ਕਰੇਗਾ।

 

bulandhadmin

Read Previous

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹਮਲਾ

Read Next

ਕਿਸਾਨਾਂ ਵਲੋਂ ਸੰਗਰਸ਼ ਨੂੰ ਹੋਰ ਤੇਜ਼ ਕਰਨ ਲਈ ਹੁਣ ਭਾਜਪਾ ਆਗੂਆਂ ਦੇ ਘਰਾਂ ਨੂੰ ਘੇਰਨ ਦੀ ਤਿਆਰੀ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!