ਨਵੀਂ ਦਿਲੀ, 4 ਨਵੰਬਰ (ਬੁਲੰਦ ਆਵਾਜ ਬਿਊਰੋ) – ਬਿਤੀ ਰਾਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤਿਫਾ ਮੰਜ਼ੂਰ ਕਰ ਲਿਆ ਗਿਆ ਹੈ। K.C. Venugopal ਨੇ ਟਵਿਟ ਕਰਦਿਆ ਇਸਦੀ ਜਾਣਕਾਰੀ ਦਿੱਤੀ। ਉਹਨਾਂ ਨੇ ਟਵੀਟ ‘ਚ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਸਤਿਫਾ ਮੰਜ਼ੂਰ ਕਰ ਲਿਆ ਹੈ।