ਨਵੀਂ ਦਿੱਲੀ, 26 ਅਗਸਤ – ਕਾਂਗਰਸ ਹਾਈਕਮਾਨ ਨੇ ਪਾਰਟੀ ‘ਚ ਨਾਰਾਜ਼ ਚੱਲ ਰਹੇ ਨੇਤਾਵਾਂ ਨਾਲ ਗੱਲਬਾਤ ਸ਼ੁਰੂ ਕੀਤੀ ਹੈ, ਤਾਂ ਜੋ ਆਮ ਸਥਿਤੀ ਬਹਾਲ ਕੀਤੀ ਜਾ ਸਕੇ। ਕਾਂਗਰਸ ਪਾਰਟੀ ਹਾਈ ਕਮਾਨ ਨੇ ਨਾਰਾਜ਼ ਗੁੱਟ ਦੇ ਨੇਤਾ ਗੁਲਾਮ ਨਬੀ ਆਜ਼ਾਦ ਨਾਲ ਮੰਗਲਵਾਰ ਨੂੰ ਗੱਲ ਕੀਤੀ ਸੀ। ਸੂਤਰਾਂ ਮੁਤਾਬਿਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਗੁਲਾਮ ਨਬੀ ਆਜ਼ਾਦ ਨਾਲ ਫ਼ੋਨ ‘ਤੇ ਗੱਲ ਕੀਤੀ।
ਸੋਨੀਆ ਗਾਂਧੀ ਵਲੋਂ ਪਾਰਟੀ ਦੇ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਉਣ ਦੇ ਯਤਨ ਜਾਰੀ
