ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਸ਼ਿਕਾਇਤਾਂ ਸੁਣਨ ਲਈ 5 ਮੈਂਬਰੀ ਕਮੇਟੀ ਦਾ ਗਠਨ

12

ਅੰਮ੍ਰਿਤਸਰ ,10 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸਬੰਧੀ ਸਮੇਂ ਸਮੇਂ ‘ਤੇ ਪੁੱਜਣ ਵਾਲੀਆ ਸ਼ਿਕਾਇਤਾਂ ਨੂੰ ਨਜਿੱਠਣ ਲਈ 5 ਪ੍ਰਚਾਰਕ ਸਿੰਘਾਂ ਦੀ ਟੀਮ ਗਠਿਤ ਕੀਤੀ ਗਈ ਹੈ ।

Italian Trulli