Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੋ ਸਾਲਾ ਜਨਮ ਸਤਾਬਦੀ ਨੂੰ ਸਮਰਪਿਤ ਭਾਸ਼ਣ

ਅੰਮ੍ਰਿਤਸਰ 4 ਮਈ (ਰਛਪਾਲ ਸਿੰਘ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪ੍ਰਿਸੀਪਲ ਡਾ. ਇਕਬਾਲ ਸਿੰਘ ਭੌਮਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੋ ਸਾਲਾ ਜਨਮ ਸਤਾਬਦੀ ਨੂੰ ਸਮਰਪਿਤ ਭਾਸ਼ਣ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਧਾਰਾ ਦੀ ਅਜੋਕੇ ਪ੍ਰਸੰਗ ਵਿੱਚ ਵਿਸ਼ੇਸਤਾ ਅਤੇ ਮਹੱਤਤਾ ਵਿਸ਼ੇ ਤਹਿਤ ਆਨ ਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਵੈਬੀਨਾਰ ਦੇ ਮੁੱਖ ਬੁਲਾਰੇ ਵਜੋਂ ਕਾਲਜ ਦੇ ਪ੍ਰਿਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਜੀ ਦੀ ਬਾਣੀ ਦੀ ਵਿਚਾਰਧਾਰਾ ਮਨੁੱਖ ਭਲਾਈ ਅਤੇ ਵਿਕਾਸ ਦੇ ਸਿਧਾਂਤ ਨਾਲ ਸਬੰਧਤ ਹੈ। ਉਨ੍ਹਾਂ ਦਾ ਸਮੁੱਚੀ ਮਾਨਵਤਾ ਲਈ ਨਿਰਸੁਆਰਥ ਬਲੀਦਾਨ ਮਨੁੱਖ ਨੂੰ ਇਸ ਗੱਲ ਦਾ ਸੰਦੇਸ਼ ਦਿੰਦਾ ਹੈ ਕਿ ਉਹ ਕੇਵਲ ਆਪਣੀ ਨਿੱਜੀ ਜਿੰਦਗੀ ਦੀਆਂ ਜਰੂਰਤਾਂ ਜਾ ਹਿੱਤਾਂ ਤੱਕ ਹੀ ਸੀਮਿਤ ਨਹੀ ਸਗੋਂ ਇਹਨਾਂ ਤੋਂ ਉੱਪਰ ਉਠ ਕੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਆਪਣਾਏ। ਡਾ. ਭੋਮਾ ਨੇ ਕਿਹਾ ਕਿ ਇਹ ਸਿਧਾਂਤ ਮਨੁੱਖ ਵਿੱਚ ਪਿਆਰ ਆਦਰ ਅਤੇ ਸਮਰਪਣ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਵਿਰਾਗ ਦੀ ਭਾਵਨਾ ਪ੍ਰਮਾਤਮਾ ਨਾਲ ਜੋੜਨ ਦਾ ਉਦੇਸ਼ ਦਿੰਦੀ ਹੈ। ਇਸ ਵੈਬੀਨਾਰ ਵਿੱਚ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਉਚੇਚੇ ਤੌਰ ਤੇ ਆਨ ਲਾਈਨ ਸਮੂਲੀਅਤ ਕੀਤੀ ਜਿੰਨਾਂ ਵਿੱਚ ਅਧਿਆਪਕ ਡਾ. ਨਿਸ਼ਾ ਛਾਬੜਾ, ਅਧਿਆਪਕ ਜਤਿੰਦਰ ਕੌਰ, ਡਾ ਰੁਪਿੰਦਰਪ੍ਰੀਤ, ਡਾ. ਮਨਜੀਤ ਕੌਰ, ਡਾ. ਜੇਪੀ ਸਿੰਘ, ਡਾ. ਅਮਾਨਤ ਹਾਜ਼ਰ ਸਨ।

Read Previous

ਅੱਜ ਤੋਂ ਡੀ.ਡੀ. ਪੰਜਾਬੀ ਤੇ ਲੱਗਣੀਆਂ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ

Read Next

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਦਿੱਤਾ ਮੰਗ ਪੱਤਰ

Leave a Reply

Your email address will not be published. Required fields are marked *