Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ‘ਚ 1 ਮਈ ਨੂੰ ਕੀਤਾ ਛੁੱਟੀ ਦਾ ਐਲਾਨ

ਚੰਡੀਗਡ਼੍ਹ 29 ਅਪ੍ਰੈਲ (ਰਛਪਾਲ ਸਿੰਘ) : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ 2021 ਦਿਨ ਸ਼ਨਿਚਰਵਾਰ ਨੂੰ ਸੂਬਾ ਭਰ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ, ਗੈਰ ਸਰਕਾਰੀ ਦਫਤਰ, ਬੈਂਕ,ਵਿਦਿਅਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।

Read Previous

ਅੰਮ੍ਰਿਤਸਰ ‘ਚ ਸ਼ਰਾਬ ਦੇ ਠੇਕੇ ਖੋਲੇ ਜਾਣ ਤੇ ਲੋਕਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ

Read Next

ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 3.80 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Leave a Reply

Your email address will not be published. Required fields are marked *