More

    ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹੜਾ ਸ਼ਰਧਾ ਨਾਲ ਮਨਾਇਆ ਗਿਆ

    ਅੰਮ੍ਰਿਤਸਰ, 14 ਜੁਲਾਈ (ਰਛਪਾਲ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਹਾਜ਼ਰੀਆਂ ਭਰਨ ਲਈ ਪਹੁੰਚੀਆਂ। ਇਸ ਦੌਰਾਨ ਜਿੱਥੇ ਸੰਗਤ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਇਲਾਹੀ ਬਾਣੀ ਵੀ ਸਰਵਣ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਦੱਸੇ ਪੂਰਨਿਆਂ ‘ਤੇ ਚੱਲਣ ਦੀ ਅਪੀਲ ਵੀ ਕੀਤੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img