Bulandh Awaaz

Bulandh Awaaz

Headlines
ਬੀਮਾ ਯੋਜਨਾ ਦਾ ਲਾਭ ਲੈਣ ਲਈ ਛੇਤੀ ਤੋਂ ਛੇਤੀ ਈ-ਕਾਰਡ ਬਣਾਉਣ ਲਾਭਪਾਤਰੀ : ਡੀਸੀ ਪੰਜਾਬ ‘ਚ ਹੁਣ ਤੱਕ ਕੋਰੋਨਾ ਨਾਲ 5799 ਮੋਤਾਂ , ਅੱਜ ਸਾਹਮਣੇ ਆਏ 566 ਨਵੇਂ ਕੇਸ 26 ਫਰਵਰੀ ਨੂੰ ‘ਭਾਰਤ ਬੰਦ’ ਵਪਾਰੀਆਂ ਅਤੇ ਟਰਾਂਸਪੋਰਟਰਾਂ ਵੱਲੋਂ ‘ਚੱਕਾ ਜਾਮ’ ਸੋਸ਼ਲ ਮੀਡੀਆ ਤੇ ਸਰਕਾਰ ਨੇ ਕੱਸਿਆ ਸਕੰਜਾ, 24 ਘੰਟਿਆ ਚ ਹਟਾਉਣਾ ਪਵੇਗਾ ਇਤਰਾਜ਼ਯੋਗ ਕੰਟੈਂਟ ਅੰਮ੍ਰਿਤਸਰ ਦੀ ਰੇਨੂ ਚੌਹਾਨ ਦੀ ਤਕਦੀਰ ਨੇ ਬਣਾਇਆ ਉਸ ਨੂੰ ਕਰੋੜਪਤੀ॥ ਨੌਦੀਪ ਦੇ ਸਾਥੀ ਸ਼ਿਵ ਕੁਮਾਰ ਤੇ ਪੁਲਿਸ ਵੱਲੋਂ ਭਾਰੀ ਤਸ਼ੱਦਤ , ਕਿਸਾਨਾਂ ਦਾ ਸਾਥ ਦੇਣ ਦੀ ਮਿਲੀ ਭਾਰੀ ਸਜਾ ।। ਮਹਿੰਗਾਈ ਦੀ ਮਾਰ ਝੱਲ ਰਿਹੇ ਦੇਸ਼ ਵਾਸੀਆਂ ਨੂੰ ਮੋਦੀ ਦਾ ਇਕ ਹੋਰ ਤੋਹਫ਼ਾ,ਰੇਲਵੇ ਨੇ ਵਧਾਇਆ ਕਰਾਇਆ । ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਭਰਾ ਅਤੇ ਕਾਂਗਰਸ ਦੇ ਸਾਬਕਾ ਡਿਪਟੀ ਮੇਅਰ ‘ਆਪ’ ‘ਚ ਸ਼ਾਮਲ ਕਿਸਾਨ ਮੋਰਚੇ ਵੱਲੋਂ ਜੇਲ੍ਹੀਂ ਡੱਕੇ ਕੈਦੀਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੈਨੇਡੀਅਨ ਪੁਲਸ ‘ਚ ਕੰਮ ਕਰਦੀ ਪੰਜਾਬਣ ਜਾਸਮੀਨ ਥਿਆੜਾ ਨੇ ਕੀਤੀ ਖ਼ੁਦਕੁਸ਼ੀ

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ ,25 ਜਨਵਰੀ — ਅੱਜ ਸਵੇਰੇ ਸੁਨਾਮ ਲੌਂਗੋਵਾਲ ਸੜਕ ਤੇ ਸ਼ੇਰੋਂ ਕੈਂਚੀਆਂ ਤੋਂ ਥੋੜੀ ਦੂਰ ਹੋਏ ਸੜਕ ਹਾਦਸੇ ‘ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਚੀਮਾ ਮੰਡੀ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੱਸਿਆ ਕਿ ਨੇੜਲੇ ਪਿੰਡ ਸ਼ੇਰੋਂ ਦਾ ਰਹਿਣ ਵਾਲਾ ਮਨਿੰਦਰ ਸਿੰਘ (21) ਪੁੱਤਰ ਜਗਤਾਰ ਸਿੰਘ ਅੱਜ ਸਵੇਰੇ ਕਰੀਬ 9 ਕੁ ਵਜੇ ਆਪਣੇ ਪਿੰਡੋਂ ਮੋਟਰਸਾਈਕਲ ਤੇ ਇਕੱਲਾ ਹੀ ਕਿਸੇ ਕੰਮ ਸੁਨਾਮ ਆ ਰਿਹਾ ਸੀ।ਜਿਵੇਂ ਹੀ ਉਹ ਸੁਨਾਮ ਲੌਂਗੋਵਾਲ ਸੜਕ ‘ਤੇ ਮਾਡਲ ਟਾਊਨ ਨੰਬਰ-2 ਦੇ ਬੱਸ ਅੱਡੇ ਨੇੜੇ ਪਹੁੰਚਿਆ ਤੋਂ ਅਚਾਨਕ ਅੱਗਿਓਂ ਆ ਰਹੀ ਇਕ ਕਾਰ ਨਾਲ ਟਕਰਾ ਗਿਆ।ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

bulandhadmin

Read Previous

26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ 

Read Next

ਕੁੱਲ ਹਿੰਦ ਕਿਸਾਨ ਸਭਾ ਅਤੇ ਬੀ.ਕੇ.ਯੂ. (ਉਗਰਾਹਾਂ) ਦੀ ਅਗਵਾਈ ‘ਚ ਦਿੱਲੀ ਨੂੰ ਕਿਸਾਨਾਂ ਦਾ ਜਥਾ ਰਵਾਨਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!