Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਹੁਣ ਪੰਜਾਬ ‘ਚ ਸ਼ਨੀਵਾਰ ਤੇ ਐਤਵਾਰ ਨੂੰ ਹੋਏਗਾ Lockdown

ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਹਾਲਾਤਾਂ ‘ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਕੋਰੋਨਾ  ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ‘ਚ ਕੈਪਟਨ ਸਰਕਾਰ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।ਜਿਸ ਦੇ ਮੱਦੇਨਜ਼ਰ ਪੰਜਾਬ ‘ਚ ਫਿਰ ਕਰਫਿਊ ਅਤੇ ਲਾਕਡਾਊਨ ਵਧਾਉਣ ਦਾ ਵੱਡਾ ਫੈਸਲਾ ਲਿਆ ਗਿਆ ਹੈ।

ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ‘ਚ ਮੁਕੰਮਲ ਲਾਕਡਾਊਨ ਰਹੇਗਾ ਅਤੇ ਪਿੰਡਾਂ ‘ਚ ਸ਼ਾਮ 5 ਵਜੇ ਤੋਂ, ਸ਼ਹਿਰਾਂ ‘ਚ 6 ਵਜੇ ਤੋਂ ਲਾਕਡਾਊਨ ਦੁਕਾਨਾਂ ਹੁਣ ਸ਼ਾਮ 6 ਵਜੇ ਤੋਂ ਬੰਦ ਹੋ ਜਾਣਗੀਆਂ।ਕੋਰੋਨਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਖਤੀ ਵਰਤੀ ਹੈ।

Read Previous

ਕੋਰੋਨਾ ਵਿਰੁੱਧ ਜੰਗ ‘ਚ ਭਾਰਤ ਦੀ ਮਦਦ ਲਈ ਅੱਗੇ ਆਇਆ ਗੂਗਲ, 135 ਕਰੋੜ ਰੁਪਏ ਦਾ ਫੰਡ ਜਾਰੀ

Read Next

ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 3.20 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Leave a Reply

Your email address will not be published. Required fields are marked *