Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਹੁਣ ਬਿਹਾਰ ‘ਚ 15 ਦਿਨ ਦਾ ਸੰਮਪੂਰਨ ਲਾਕਡਾਊਨ

4 ਮਈ (ਬੁਲੰਦ ਆਵਾਜ ਬਿਊਰੋ) -ਦੇਸ਼ ਵਿਚ ਲਗਾਤਾਰ ਕੋਰੋਨਾ ਮਰੀਜ ਅਤੇ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਵਾਧਾ ਲੋਕਾ ਵਿਚ ਖੌਫ ਪੈਦਾ ਕਰ ਰਿਹਾ ਹੈ। ਹਸਪਤਾਲਾਂ ਵਿਚ ਦਵਾਈਆਂ, ਆਕਸੀਜਨ, ਬੈੱਡਸ ਦੀ ਵੱਡੀ ਕਿਲਤ ਹੈ। ਇਸ ਕਰਦੇ ਸਰਕਾਰ ਕੋਰੋਨਾ ਦੇ ਮਾਮਲਿਆ ਨੂੰ ਘਟਾਉਣ ਲਈ ਲਾਕਡਾਊਨ ਲਗਾ ਰਹੀ ਸੀ।

ਹੁਣ ਬਿਹਾਰ ਵਿਚ ਕੋਰੋਨਾ ਦੇ ਵੱਧਦੇ ਮਾਮਲਿਆ ਨੂੰ ਦੇਖਦੇ ਹੋਏ ਸਰਕਾਰ ਨੇ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ। ਕੋਰੋਨਾ ਦੀ ਰਫਤਾਰ ਉਤੇ ਰੋਕ ਲਗਉਣ ਲਈ ਬਿਹਾਰ ਸਰਕਾਰ ਨੇ 15 ਮਈ ਤੱਕ ਲਾਕਡਾਊਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਿਰਫ ਜ਼ਰੂਰੀ ਸੇਵਾਵਾ ਹੀ ਖੁਲਣਗੀਆਂ। ਬਿਹਾਰ ਦੇ ਮੁੱਖ ਮੰਤਰੀ ਨੇ ਇਹ ਜਾਣਕਾਰੀ ਖੁਦ ਟਵੀਟ ਕਰ ਦਿੱਤੀ ਹੈ।

Read Previous

ਮਲਬੇ ਹੇਠ ਦਬ ਜਾਣ ਕਰਕੇ ਮਾਂ-ਧੀ ਦੀ ਹੋਈ ਮੌਤ

Read Next

ਕੈਪਟਨ ਸਰਕਾਰ ਨੂੰ ਸ਼ਰਾਬੀਆਂ ਦੀ ਵੀ ਪਰਵਾਹ! ਠੇਕਿਆਂ ਸਣੇ ਇਨ੍ਹਾਂ ਦੁਕਾਨਾਂ ਨੂੰ ਖੋਲਣ ਦੀ ਦਿੱਤੀ ਛੋਟ

Leave a Reply

Your email address will not be published. Required fields are marked *