18.5 C
Punjab
Monday, December 5, 2022

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 4 ਸਤੰਬਰ ਤੋਂ ਸ਼ੁਰੂ

Must read

ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 ਸਤਬਰ ਤੱਕ ਕਰਵਾਇਆ ਜਾ ਰਿਹਾ ਹੈ।

ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦੇਦਿਆਂ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਡਾ. ਕਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਲੋਂ ਅਪੀਲ ਕੀਤੀ ਗਈ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ ਕਰਾ ਸਕਦੇ ਹਨ ਅਤੇ ਲੋੜੀਂਦੀ ਟ੍ਰੇਨਿੰਗ ਲੈਣ ਲਈ 4 ਸਤੰਬਰ ਨੂੰ ਸਵੇਰੇ 10:00 ਵਜੇ ਪੰਹੁਚਣ।

- Advertisement -spot_img

More articles

- Advertisement -spot_img

Latest article