27.9 C
Amritsar
Monday, June 5, 2023

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Must read

ਚੰਡੀਗੜ੍ਹ, 19 ਅਗਸਤ – ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ‘ਚ ਹੋਈਆਂ ਮੌਤਾਂ ਤੋਂ ਬਾਅਦ ਨਿਰਮਾਤਾਵਾਂ ਅਤੇ ਟਰਾਂਸਪੋਰਟਰਾਂ ਵਿਚਾਲੇ ਲਿੰਕ ਨੂੰ ਤੋੜਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਥਨੌਲ, ਸਪਿਰਿਟ ਅਤੇ ਜੋ ਹੋਰ ਉਤਪਾਦ ਨਕਲੀ ਸ਼ਰਾਬ ਬਣਾਉਣ ਲਈ ਵਰਤੇ ਜਾਂਦੇ ਹਨ, ਉਨ੍ਹਾਂ ਦੀ ਨਾਜਾਇਜ਼ ਵਰਤੋਂ ਰੋਕਣ ਲਈ ਇਸ ਨੂੰ ਜੀ.ਪੀ.ਐੱਸ ਨਾਲ ਜੋੜਨਾ ਲਾਜ਼ਮੀ ਕਰ ਦਿੱਤਾ ਹੈ। ਹੁਣ 5 ਸਤੰਬਰ ਤੋਂ ਕਿਸੇ ਵੀ ਵਾਹਨ ਨੂੰ ਬਿਨਾਂ ਸੀਲ ਅਤੇ ਜੀ.ਪੀ.ਐੱਸ ਦੇ ਅਜਿਹੇ ਉਤਪਾਦ ਦੀ ਆਵਾਜਾਈ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ।

- Advertisement -spot_img

More articles

- Advertisement -spot_img

Latest article