ਅਚਾਨਕ ਲੇਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਚਾਨਕ ਲੇਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

3 ਜੁਲਾਈ – ਭਾਰਤ-ਚੀਨ ਤਣਾਅ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੇਹ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਨੀਮੂ ਦੀ ਫਾਰਵਰਡ ਪੋਸਟ ‘ਤੇ ਪਹੁੰਚੇ, ਜੋ ਸਮੁੰਦਰੀ ਤਲ ਤੋਂ 11 ਹਜ਼ਾਰ ਫੁੱਟ ਦੀ ਉਚਾਈ ‘ਤੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇੱਥੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੌਕੇ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਫੌਜ, ਹਵਾਈ ਫੌਜ ਦੇ ਅਫਸਰਾਂ ਨਾਲ ਸੰਵਾਦ ਵੀ ਕੀਤਾ।

Bulandh-Awaaz

Website:

Exit mobile version