More

    ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਇੱਕ ਗਰੋਹ ਦੇ 6 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

    ਅੰਮ੍ਰਿਤਸਰ, 1 ਦਸੰਬਰ (ਬੁਲੰਦ ਅਵਾਜ਼ ਬਿਊਰੋ) – ਪੰਜਾਬ ਪੁਲਿਸ ਨੇ ਬਦਮਾਸ਼ਾਂ ‘ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ ‘ਚ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿੱਚ ਅੰਮ੍ਰਿਤਸਰ ਪੁਲਿਸ ਨੇ ਜਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਰੋਹ ਦੇ 6 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ SSP ਸਵਪਨ ਸ਼ਰਮਾ ਦੀ ਅਗਵਾਈ ‘ਚ ਫਿਰੌਤੀ ਤੇ ਲੁੱਟ ਕਰਨ ਵਾਲਾ ਵੱਡਾ ਗੈਂਗ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ 6 ਬਦਮਾਸ਼ਾਂ ‘ਤੋਂ 32 ਬੋਰ ਦੇ 2 ਪਿਸਤੌਲ,2 ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ 6 ਬਦਮਾਸ਼ਾਂ ‘ਤੇ IPC ਅਤੇ ਹਥਿਆਰ ਐਕਟ ਤਹਿਤ FIR ਦਰਜ ਕਰ ਲਿਆ ਗਿਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img