More

    ‘ਆਮ ਆਦਮੀ ਪਾਰਟੀ’ ਵੱਲੋਂ ਮਹਿਲਾ ਵਿੰਗ ਦਾ ਵਿਸਥਾਰ – ਪੰਜਾਬ ਦੇ 115 ਹਲਕਿਆਂ ਦੇ ਕੋਆਰਡੀਨੇਟਰਾਂ ਦੀ ਸੂਚੀ ਜਾਰੀ

    ਚੰਡੀਗੜ੍ਹ, 16 ਸਤੰਬਰ, 2021:
    ‘ਆਮ ਆਦਮੀ ਪਾਰਟੀ’ ਪੰਜਾਬ ਦੇ ਮਹਿਲਾ ਵਿੰਗ ਦਾ ਵਿਸਥਾਰ ਕਰਦਿਆਂ ਪੰਜਾਬ ਦੇ 115 ਹਲਕਿਆਂ ਦੇ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ।

    ਇਸ ਸੰਬੰਧੀ ਅੱਜ ਪੰਜਾਬ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਸ: ਜਰਨੈਲ ਸਿੰਘ ਵਿਧਾਇਕ ਦਿੱਲੀ ਦੇ ਦਸਤਖ਼ਤਾਂ ਹੇਠ ਇਕ ਸੂਚੀ ਜਾਰੀ ਕੀਤੀ ਗਈ ਹੈ।

    AAP Women Wing office bearers List 1AAP Women Wing office bearers List 2AAP Women Wing office bearers List 3AAP Women Wing office bearers List 4AAP Women Wing office bearers List 5

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img