More

    ਕੋਰੋਨਾ ਦਾ ਵੱਧਦਾ ਕਹਿਰ ਵੇਖਦਿਆ ਸਰਕਾਰ ਨੇ ਸ਼ਨੀਵਾਰ ਤੇ ਐਤਵਾਰ ਮੁੜ ਕੀਤਾ LOCKDOWN ਦਾ ਐਲਾਨ

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਹਫਤਿਆਂ ਵਿੱਚ ਸੂਬੇ ‘ਚ ਕੋਰੋਨਾ ਸਿਖਰ ਤੇ ਪਹੁੰਚਣ ਦਾ ਡਰ ਹੈ। ਇਸ ਲਈ ਨਾਈਟ ਕਰਫਿਊ ਨੂੰ ਮੁੜ ਰਾਤ ਵਜੇ ਤੋਂ ਸਵੇਰ ਤੱਕ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹੀ ਨਹੀਂ ਸ਼ਨੀਵਾਰ ਤੇ ਐਤਵਾਰ ਲੁਧਿਆਣਾ ਪਟਿਆਲਾ ਤੇ ਜਲੰਧਰ ਵਿੱਚ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਬੇਲੋੜੀ ਆਵਾਜਾਈ ਤੇ ਸਮਾਜਕ ਇਕੱਠ ਬੰਦ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਤਿੰਨੇ ਜ਼ਿਲ੍ਹੇ ਪੂਰੀ ਤਰ੍ਹਾਂ ਬੰਦ ਰਹਿਣਗੇ। ਦੱਸ ਦਈਏ ਕਿ ਨਵੀਂ ਗਾਈਡਲਾਈਨਜ਼ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ੌਪਿੰਗ ਮਾਲ ਬੰਦ ਰਹਿਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img