Home ਅੰਮ੍ਰਿਤਸਰ ਗੁਰਦਆਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਿਆਂ ਵਿਖੇ ਕਾਰ ਸੇਵਾ ਆਰੰਭ

ਗੁਰਦਆਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਿਆਂ ਵਿਖੇ ਕਾਰ ਸੇਵਾ ਆਰੰਭ

0

ਅੰਮ੍ਰਿਤਸਰ,18 ਸਤੰਬਰ (ਬੁਲੰਦ ਆਵਾਜ਼):-ਬ੍ਰਹਮ ਗਿਆਨੀ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਪ੍ਰੇਰਨਾ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਪ੍ਰਾਪਤ ਹੁੰਦਾ ਹੈ ਇਹ ਵਿਚਾਰ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੰਗਤਾਂ ਦੀ ਹਾਜ਼ਰੀ ਵਿੱਚ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਅਤੇ ਅੰਗੀਠਾ ਸਾਹਿਬ ਦੀ ਕਾਰ ਸੇਵਾ ਦਾ ਟੱਪ ਲਗਾਉਂਦਿਆਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ ਇਸ ਮੌਕੇ ਸਮੂਹ ਸਾਧ ਸੰਗਤ ਵੱਲੋਂ ਬੋਲੇ ਸੋ ਨਿਹਾਲ ਜੈਕਾਰਿਆਂ ਦੀ ਗੂੰਜ ਨਾਲ ਕਾਰ ਸੇਵਾ ਸ਼ੁਰੂ ਕੀਤੀ ਗਈ ਇਸ ਮੌਕੇ ਬਾਬਾ ਗੁਰਜੀਤ ਸਿੰਘ ਭਾਈ ਹਰਪ੍ਰੀਤ ਸਿੰਘ ਠੇਕੇਦਾਰ ਰਸ਼ਪਾਲ ਸਿੰਘ ਨਰੂਲਾ ਠੇਕੇਦਾਰ ਠੇਕੇਦਾਰ ਪਰਮਿੰਦਰ ਸਿੰਘ ਲੱਕੀ ਨਰੂਲਾ ਦਿਆਲ ਸਿੰਘ ਦਿਲਬਾਗ ਸਿੰਘ ਬਾਗਾ ਵਡਾਲਾ ਸਮੇਤ ਯੂਪੀ ਤੋਂ ਆਈਆਂ ਸੈਂਕੜੇ ਸੰਗਤਾਂ ਹਾਜ਼ਰ ਸਨ ਲੰਗਰ ਵੀ ਅਤੁੱਟ ਵਰਤਾਏ ਗਏ।

Exit mobile version