More

    ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲਿਆਂ ਲਈ ਕੋਵਿਡ ਟੀਕਾਕਰਨ ਤੇ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ

    ਅੰਮ੍ਰਿਤਸਰ, 5 ਨਵੰਬਰ (ਗਗਨ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਯਾਤਰਾ ’ਤੇ ਜਾਣ ਵਾਲਿਆਂ ਲਈ ਕੋਵਿਡ-19 ਟੀਕਾਕਾਰਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਹਨ। ਟੀਕਾਕਰਨ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈੱਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img