More

    ਚੰਡੀਗੜ੍ਹ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ, ਮੋਹਾਲੀ ਵਿਖੇ ਧਰਨੇ ‘ਤੇ ਬੈਠੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ

    ਚੰਡ੍ਹੀਗੜ੍ਹ, 27 ਨਵੰਬਰ (ਬੁਲੰਦ ਆਵਾਜ ਬਿਊਰੋ) – ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਉਹ ਫਿਰ ਨਵਾਂ ਧਮਾਕਾ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਕੇਜਰੀਵਾਲ ਬਿਜਲੀ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੱਡੀ ਚੁਣੌਤੀ ਦੇ ਸਕਦੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਧਰਨੇ ‘ਤੇ ਬੈਠੇ ਅਧਿਆਪਕਾਂ ਨਾਲ ਵੀ ਮੁਲਾਕਾਤ ਕਰਨਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img