More

    ਜਲਾਲਾਬਾਦ ਤੋਂ ਚੌਥੇ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਚੱਲ ਰਹੇ ਪਿੱਛੇ

    ਜਲਾਲਾਬਾਦ, 10 ਮਾਰਚ (ਬੁਲੰਦ ਆਵਾਜ ਬਿਊਰੋ) – ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਚੌਥੇ ਰਾਊਂਡ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਪਿੱਛੇ ਚੱਲ ਰਹੇ ਹਨ। ਜਗਦੀਪ ਗੋਲਡੀ ਕੰਬੋਜ 5017 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ 13213 ਵੋਟਾਂ ਜਦਕਿ ਜਗਦੀਪ ਗੋਲਡੀ ਕੰਬੋਜ ਨੇ 18230 ਵੋਟਾਂ ਪ੍ਰਾਪਤ ਕੀਤੀਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img