ਅੰਮ੍ਰਿਤਸਰ, 25 ਦਸੰਬਰ (ਸਤਨਾਮ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਪਿੰਡ ਸ਼ਮਸ਼ੇਰਪੁਰ (ਚਿਤੋੜਗੜ) ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟਾ ਗੁਰੂ ਕਾ ਬੇਟਾ ਪੰਜਵਾਂ ਸਾਹਿਬਜਾਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ! ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਕੋਟਿ ਕੋਟਿ ਪ੍ਰਣਾਮ ਜੀ