More

    ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ

    ਯੂ.ਕੇ ਨਿਊਜ਼, 05 ਜੁਲਾਈ (ਬੁਲੰਦ ਆਵਾਜ਼ ਬਿਊਰੋ):- ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ। ਉਹਨਾਂ ਨੇ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਹਨਾਂ ਨੇ ਉਹਨਾਂ ਨੂੰ ਮੁੜ ਐਮ ਪੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ। ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਲੋਕਾਂ ਨੇ ਤਬਦੀਲੀ, ਏਕਤਾ ਤੇ ਤਰੱਕੀ ਲਈ ਵੋਟ ਪਾਈ ਹੈ। ਯੂ ਕੇ ਦੀ ਲੇਬਰ ਸਰਕਾਰ ਵਿਚ ਉਹ ਲੋਕਾਂ ਵਾਸਤੇ ਚੰਗਾ ਕੰਮ ਕਰਨ ਲਈ ਸਖ਼ਤ ਮਿਹਨਤ ਕਰਨਗੇ। ਉਹਨਾਂ ਨੇ ਆਪਣੀ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img