More

    ਤੁਰਕੀ ‘ਚ ਆਏ ਭੂਚਾਲ ਨੇ ਮਚਾਈ ਤਬਾਹੀ

    ਤੁਰਕੀ, 6 ਫਰਵਰੀ (ਬੁਲੰਦ ਅਵਾਜ਼ ਬਿਊਰੋ) – ਤੁਰਕੀ ਦੇ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਚਾਰੇ ਪਾਸੇ ਤਬਾਹੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ 175 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਨਾਲ ਹੀ 500 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਾਰੇ ਗਏ ਜ਼ਿਆਦਾਤਰ ਮਾਲਟਾ ਅਤੇ ਸਾਨਲੁਇਰਫਾ ਦੇ ਰਹਿਣ ਵਾਲੇ ਹਨ। ਤੁਰਕੀ ਦੇ ਅਡਾਨਾ ਸ਼ਹਿਰ ਵਿੱਚ 17 ਮੰਜ਼ਿਲਾ ਅਤੇ 14 ਮੰਜ਼ਿਲਾ ਇਮਾਰਤਾਂ ਢਹਿ ਗਈਆਂ। ਤੁਰਕੀ ਅਤੇ ਮੱਧ ਪੂਰਬ ਵਿੱਚ ਸੋਮਵਾਰ (6 ਫਰਵਰੀ) ਸਵੇਰੇ ਦੋ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚਾਰੇ ਪਾਸੇ ਤਬਾਹੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਤੱਕ 175 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਾਰੇ ਗਏ ਜ਼ਿਆਦਾਤਰ ਮਾਲਟਾ ਅਤੇ ਸਾਨਲੁਇਰਫਾ ਦੇ ਰਹਿਣ ਵਾਲੇ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img