More

    ਤੇਲ ਦੀਆਂ ਵਧੀਆਂ ਕੀਮਤਾਂ ਅਤੇ ਨੀਲੇ ਕਾਰਡ ਕੱਟਣ ਦੇ ਵਿਰੋਧ ਵਿੱਚ ਅਕਾਲੀ ਦਲ 7 ਨੂੰ ਪੰਜਾਬ ਭਰ ਚ ਕਰੇਗਾ ਰੋਸ ਰੈਲੀਆਂ : ਡਾ. ਚੀਮਾ

    4 ਜੁਲਾਈ (ਰਛਪਾਲ ਸਿੰਘ) – ਤੇਲ ਦੀਆਂ ਵਧੀਆਂ ਕੀਮਤਾਂ ਅਤੇ ਪੰਜਾਬ ਵਿੱਚ ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਭਰ ਵਿੱਚ 7 ਜੁਲਾਈ ਨੂੰ ਰੋਸ ਰੈਲੀਆਂ ਕੱਢੀਆਂ ਜਾਣਗੀਆਂ । ਡਾਕਟਰ ਚੀਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਆਪਣੀ ਜਨਤਾ ਪ੍ਰਤੀ ਬਣਦੀ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਪੂਰੀ ਤਰਾਂ ਫੇਲ  ਰਹੀਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img