More

    ਥਾਣਾ ਕੱਚਾ ਪੱਕਾ ਪੁਲਸ ਵੱਲੋਂ ਗੋਲੀਆਂ ਅਤੇ ਹੈਰੋਇਨ ਸਮੇਤ ਦੋ ਦੋਸ਼ੀ ਗ੍ਰਿਫਤਾਰ

    ਤਰਨਤਾਰਨ, 18 ਜੂਨ (ਜੰਡ ਖਾਲੜਾ) – ਜਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਕੱਚਾ ਪੱਕਾ ਦੀ ਪੁਲਸ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਦੋ ਦੋਸ਼ੀਆਂ ਨੂੰ ਹੈਰੋਇਨ ਅਤੇ ਗੋਲੀਆਂ ਸਮੇਤ ਕਾਬੂ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣਾ ਕੱਚਾ ਪੱਕਾ ਦੀ ਮੁਖੀ ਮੈਡਮ ਸੋਨਾ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕੁੱਲਾ ਨੂੰ ਪੰਜ ਸੌ ਪੰਜ ਗੋਲੀਆਂ ਸਮੇਤ ਕੁੱਲਾ ਪੱਟੀ ਰੋਡ ਮੁਗਲਵਾਲਾ ਤੋਂ ਅਤੇ ਸੂਰਜ ਸਿੰਘ ਪੁੱਤਰ ਰਤਨ ਸਿੰਘ ਪੱਤੀ ਨੰਗਲ ਕੀ ਸੁਰਸਿੰਘ ਨੂੰ ਕੱਚਾ ਪੱਕਾ ਲਿੰਕ ਰੋਡ ਤੋਂ ਪੰਦਰਾਂ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਉਨ੍ਹਾਂ ਕਿਹਾ ਕਿ ਦੋਸ਼ੀਆਂ ਉੱਪਰ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img