More

    ਦਸਵੀ ਜਮਾਤ ਚ ਨਵਨੀਤ ਕੋਰ ਨੇ ਕੀਤਾ ਪਹਿਲਾ ਸਥਾਨ ਹਾਸਲ

    ਅਮ੍ਰਿਤਸਰ 22 ਮਈ (ਵਿਨੋਦ ਕੁਮਾਰ) – ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਦੇ ਸੀਨੀ ਅਕਾਲੀ ਆਗੂ ਸਵਿੰਦਰ ਸਿੰਘ ਫੋਜੀ ਦੀ ਪੋਤਰੀ ਨਵਨੀਤ ਕੌਰ ਜੋ ਕਿ ਬਰਾਇਟ ਲੈਂਡ ਸਕੂਲ ਵਿਚੋ ਦਸਵੀਂ ਚ ਪਹਿਲਾ ਸਥਾਨ ਹਾਸਲ ਕੀਤਾ ਗਿਆ ਇਸ ਮੋਕੇ ਸਾਬਕਾ ਕੈਬਨਿਟ ਮੰਤਰੀ ਮੰਤਰੀ ਗੁਲਜਾਰ ਸਿੰਘ ਰਣੀਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਵਲੋ ਨਵਨੀਤ ਕੌਰ ਨੂੰ ਸਨਮਾਨਤ ਕੀਤਾ ਗਿਆ ਇਸ ਮੌਕੇ ਪਿੰਡ ਵਾਸੀਆਂ ਵਲੋ ਪਰਿਵਾਰ ਨੂੰ ਵਧਾਈ ਦਿੱਤੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img