More

    ਪਟਿਆਲਾ ਚ ਦਿਨ ਦਿਹਾੜੇ ਮਾਂ-ਪੁੱਤ ਕਤਲ

    ਪਟਿਆਲਾ, 27 ਜੁਲਾਈ (ਬੁਲੰਦ ਅਵਾਜ਼ ਬਿਊਰੋ) – ਪਟਿਆਲਾ ਵਿਚ ਬੁੱਧਵਾਰ ਸ਼ਾਮ ਵੱਡੀ ਵਾਰਦਾਤ ਵਾਪਰ ਗਈ। ਇੱਕ ਘਰ ਵਿਚੋਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ ਵਿਚੋਂ ਬਰਾਮਦ ਹੋਇਆ ਹਨ। ਮ੍ਰਿਤਕਾਂ ਦੀ ਪਛਾਣ ਜਸਵੀਰ ਕੌਰ (50) ਅਤੇ ਹਰਵਿੰਦਰ ਸਿੰਘ ਉਰਫ ਜੱਗੀ (26) ਵਜੋਂ ਹੋਈ ਹੈ। ਮਾਮਲਾ ਤ੍ਰਿਪੜੀ ਥਾਣੇ ਦੇ ਸ਼ਹੀਦ ਊਧਮ ਸਿੰਘ ਨਗਰ ਦੀ ਗਲੀ ਨੰਬਰ 11 ਦਾ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img